ਡੇਰਾਬੱਸੀ ਦੇ ਪਿੰਡ ਤ੍ਰਿਵੇਦੀ ਕੈੰਪ ਦੇ ਰਹਿਣ ਮਹੰਤ ਦਵਾਰਕਾ ਦਾਸ ਦੀ ਪੰਜ ਕਰੋੜ ਦੀ ਲਾਟਰੀ ਨਿਕਲੀ ਹੈ। 88 ਸਾਲਾਂ ਦੇ ਮਹੰਤ ਦਵਾਰਕਾ ਦਾਸ ਨੇ ਜ਼ੀਰਕਪੁਰ ਤੋਂ ਕੁਝ ਦਿਨ ਪਹਿਲਾਂ ਲੋਹੜੀ ਬੰਪਰ ਖਰੀਦਿਆ ਸੀ।
ਲਾਟਰੀ ਨਿਕਲਣ ਮਗਰੋਂ ਉਨ੍ਹਾਂ ਦੇ ਪਾਰਿਵਾਰ ਅਤੇ ਪਿੰਡ ਵਿਚ ਖੁਸ਼ੀ ਦਾ ਮਾਹੌਲ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lottery, The Punjab State Lottery