Home /News /punjab /

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, 21 ਆਈਏਐਸ, 47 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, 21 ਆਈਏਐਸ, 47 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

 (file photo)

(file photo)

 • Share this:
  ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਹੈ। ਮਾਨ ਸਰਕਾਰ ਨੇ 21 ਆਈਏਐਸ ਅਤੇ 47 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਵੇਖੋ ਸੂਚੀ-

  ਕਾਬਲੇਗੌਰ ਹੈ ਕਿ ਬੀਤੇ ਦਿਨੀਂ ਵੀ ਪੰਜਾਬ  ਸਰਕਾਰ ਅੱਜ  ਤਿੰਨ ਹੋਰ ਆਈ ਏ ਐਸ ਅਫਸਰ ਦੇ ਤਬਾਦਲੇ ਕੀਤੇ ਸਨ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਪੰਜਾਬ  ਪੁਲਿਸ ਪ੍ਰਸ਼ਾਸ ਵਿੱਚ ਵੱਡਾ ਫੇਰ ਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।
  Published by:Ashish Sharma
  First published:

  Tags: Bhagwant Mann, IAS, Pcs, Punjab government, Transfers

  ਅਗਲੀ ਖਬਰ