Home /News /punjab /

ਬੰਬੀਹਾ ਗਰੁੱਪ ਦਾ ਮੋਸਟ ਵਾਂਟੇਡ ਗੈਂਗਸਟਰ ਨੀਰਜ ਚਸਕਾ ਚੜ੍ਹਿਆ ਪੁਲਿਸ ਅੜਿੱਕੇ

ਬੰਬੀਹਾ ਗਰੁੱਪ ਦਾ ਮੋਸਟ ਵਾਂਟੇਡ ਗੈਂਗਸਟਰ ਨੀਰਜ ਚਸਕਾ ਚੜ੍ਹਿਆ ਪੁਲਿਸ ਅੜਿੱਕੇ

ਬੰਬੀਹਾ ਗਰੁੱਪ ਦਾ ਮੋਸਟ ਵਾਂਟੇਡ ਗੈਂਗਸਟਰ ਨੀਰਜ ਚਸਕਾ ਚੜ੍ਹਿਆ ਪੁਲਿਸ ਅੜਿੱਕੇ

ਬੰਬੀਹਾ ਗਰੁੱਪ ਦਾ ਮੋਸਟ ਵਾਂਟੇਡ ਗੈਂਗਸਟਰ ਨੀਰਜ ਚਸਕਾ ਚੜ੍ਹਿਆ ਪੁਲਿਸ ਅੜਿੱਕੇ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਟ (ਏਜੀਟੀਐਫ) ਨੇ ਦਵਿੰਦਰ ਬੰਬੀਹਾ ਗਰੁੱਪ ਦੇ ਮੋਸਟ ਵਾਟੇਂਡ ਗੈਂਗਟਰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਨੀਰਜ ਚਸਕਾ  ਉਹੀ ਮੁਲਜ਼ਮ ਹੈ ਜਿਸ ਨੇ ਚੰਡੀਗੜ੍ਹ ਦੇ ਪਲੇਅਬੁਆਏ ਡਿਸਕੋ ਵਿੱਚ ਗੁਲਾਲ ਬਰਾੜ ਦਾ ਕਤਲ ਕੀਤਾ ਸੀ।

  • Share this:

    ਚੰਡੀਗੜ੍ਹ-  ਪੰਜਾਬ ਪੁਲਿਸ ਬੰਬੀਹਾ ਗਰੁੱਪ ਦੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਟ (ਏਜੀਟੀਐਫ) ਨੇ ਦਵਿੰਦਰ ਬੰਬੀਹਾ ਗਰੁੱਪ ਦੇ ਮੋਸਟ ਵਾਟੇਂਡ ਗੈਂਗਟਰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਨੀਰਜ ਚਸਕਾ  ਉਹੀ ਮੁਲਜ਼ਮ ਹੈ ਜਿਸ ਨੇ ਚੰਡੀਗੜ੍ਹ ਦੇ ਪਲੇਅਬੁਆਏ ਡਿਸਕੋ ਵਿੱਚ ਗੁਲਾਲ ਬਰਾੜ ਦਾ ਕਤਲ ਕੀਤਾ ਸੀ। ਗੁਰਲਾਲ ਬਰਾੜ ਗੋਲਡੀ ਬਰਾੜ ਦਾ ਅਸਲੀ ਭਰਾ ਸੀ।

    ਨੀਰਜ ਚਸਕਾ ਦੀ ਗ੍ਰਿਫਤਾਰੀ ਨੂੰ ਲੈਕੇ ਬੰਬੀਹਾ ਗਰੁਪ ਬੁਖਲਾਹਟ ਵਿੱਚ ਹੈ। ਬੰਬੀਹਾ ਗਰੁਪ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਜਿਸ ਵਿੱਚ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ ਕਿ ਸਾਡੇ ਸਾਥੀ ਨੀਰਜ ਚਸਕਾ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ, ਉਸ ਦਾ ਨਾ ਤਾਂ ਐਨਕਾਊਂਟਰ ਕੀਤਾ ਜਾਵੇ ਅਤੇ ਨਾ ਹੀ ਉਸ ਨਾਲ ਧੱਕਾ-ਮੁੱਕੀ ਕੀਤੀ ਜਾਵੇ, ਨਹੀਂ ਤਾਂ ਇਸ ਦਾ ਨਤੀਜਾ ਬੁਰਾ ਭੁਗਤਣਾ ਪਵੇਗਾ।

    Published by:Ashish Sharma
    First published:

    Tags: Bambiha, Gangster, Police arrested accused, Punjab Police