ਨਵਾਂਸ਼ਹਿਰ ਦੇ ਮੱਖਣ ਸਿੰਘ ਵਾਸੀ ਪਿੰਡ ਮੱਲਪੁਰ ਦੇ ਪੈਟਰੋਲ ਪੰਪ 'ਤੇ ਪੈਟਰੋਲ ਉੱਤੇ ਕਤਲ ਕਰ ਦਿੱਤਾ ਗਿਆ ਹੈ। ਉਹ ਪੈਟਰੋਲ ਪੰਪ ਉੱਤੇ ਤੇਲ ਪਾਉਣ ਲਈ ਆਇਆ ਤਾਂ ਚਿੱਟੇ ਰੰਗ ਦੀ ਸਫਾਰੀ ਗੱਡੀ 'ਤੇ 6 ਵਿਅਕਤੀ ਸਵਾਰ ਸਨ, ਜਿਸ 'ਚ ਸਾਰਿਆਂ ਦੇ ਮੂੰਹ ਬੰਨੇ ਹੋਏ ਸਨ ਅਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ 'ਚ ਮੱਖਣ ਸਿੰਘ ਨੂੰ ਗੋਲੀ ਲੱਗੀ ਤੇ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਉਸਨੂੰ 12-15 ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਇਸ ਘਟਨਾ ਕਾਰਨ ਇਲਾਕੇ 'ਚ ਸਨਸਨੀ ਫੈਲੀ ਹੈ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਵਾਂਸ਼ਹਿਰ ਦੇ ਪਿੰਡ ਮੁੱਲਾਂਪੁਰ 'ਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਨਕਾਬਪੋਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਪੈਟਰੋਲ ਪੰਪ 'ਤੇ ਫਾਇਰਿੰਗ ਕੀਤੀ ਗਈ। ਨੌਜਵਾਨ ਪੰਪ 'ਤੇ ਤੇਲ ਪਵਾਉਣ ਆਇਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Firing, Nawanshahr, Petrol Pump