Home /News /punjab /

ਪੰਜਾਬ ਤੇ ਭਾਈਚਾਰੇ ਦੇ ਮਸਲੇ ਹੱਲ ਕਰਨ ਬਾਰੇ ਦਿੱਤੇ ਭਰੋਸੇ ਲਈ ਅਮਿਤ ਸ਼ਾਹ ਦਾ ਧੰਨਵਾਦੀ ਹਾਂ: ਸਿਰਸਾ

ਪੰਜਾਬ ਤੇ ਭਾਈਚਾਰੇ ਦੇ ਮਸਲੇ ਹੱਲ ਕਰਨ ਬਾਰੇ ਦਿੱਤੇ ਭਰੋਸੇ ਲਈ ਅਮਿਤ ਸ਼ਾਹ ਦਾ ਧੰਨਵਾਦੀ ਹਾਂ: ਸਿਰਸਾ

ਪੰਜਾਬ ਤੇ ਭਾਈਚਾਰੇ ਦੇ ਮਸਲੇ ਹੱਲ ਦੇ ਭਰੋਸੇ ਲਈ ਅਮਿਤ ਸ਼ਾਹ ਦਾ ਧੰਨਵਾਦੀ ਹਾਂ: ਸਿਰਸਾ

ਪੰਜਾਬ ਤੇ ਭਾਈਚਾਰੇ ਦੇ ਮਸਲੇ ਹੱਲ ਦੇ ਭਰੋਸੇ ਲਈ ਅਮਿਤ ਸ਼ਾਹ ਦਾ ਧੰਨਵਾਦੀ ਹਾਂ: ਸਿਰਸਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਤਸਵੀਰਾਂ ਟਵੀਟ ਕਰਦੇ ਹੋਏ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਹੋਰ ਪੜ੍ਹੋ ...
 • Share this:

  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਤਸਵੀਰਾਂ ਟਵੀਟ ਕਰਦੇ ਹੋਏ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

  ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਭਾਈਚਾਰੇ ਦੇ ਹੱਕਾਂ ਅਤੇ ਬਿਹਤਰੀ ਲਈ ਮੇਰੇ ਦੁਆਰਾ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਦੂਰ ਕਰਨ ਲਈ ਸਮਾਂ ਤੇ ਭਰੋਸਾ ਦੇਣ ਲਈ ਨਿਮਰ ਅਮਿਤ ਸ਼ਾਹ ਜੀ ਦਾ ਹਮਸ਼ਾਂ ਧੰਨਵਾਦੀ ਹਾਂ।

  ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਸਮੇਂ-ਸਮੇਂ ਉਤੇ ਪੰਜਾਬ ਤੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦੇ ਕੇਂਦਰ ਸਰਕਾਰ ਕੋਲ ਉਠਾਉਂਦੇ ਰਹਿੰਦੇ ਹਨ।

  ਇਸ ਦੌਰਾਨ ਮੁਲਾਕਾਤ ਵਿਚ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ।

  Published by:Gurwinder Singh
  First published:

  Tags: Amit Shah, Manjinder singh sirsa