SGPC ਦੇ ਸਾਬਕਾ ਸਕੱਤਰ ਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਹੋਇਆ ਦਿਹਾਂਤ


Updated: January 17, 2018, 12:06 PM IST
SGPC ਦੇ ਸਾਬਕਾ ਸਕੱਤਰ ਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਹੋਇਆ ਦਿਹਾਂਤ
manjit Singh Calcutta

Updated: January 17, 2018, 12:06 PM IST
ਅੰਮ੍ਰਿਤਸਰ, 17 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੰਤਰੀ ਰਹੇ ਮਨਜੀਤ ਸਿੰਘ ਕਲਕੱਤਾ ਦਾ ਅੱਜ ਦਿਹਾਂਤ ਹੋ ਗਿਆ। ਮਨਜੀਤ ਸਿੰਘ ਕਲਕੱਤਾ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ ਤੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ, ਜਿੱਥੇ ਉਹਨਾਂ ਦਾ ਦਿਹਾਂਤ ਹੋ ਗਿਆ ਤੇ ਉਹਨਾਂ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮਨਜੀਤ ਸਿੰਘ ਕਲਕੱਤਾ ਦਾ ਹਾਲ ਜਾਣਨ ਲਈ ਗਏ ਸੀ।
First published: January 17, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...