Home /News /punjab /

ਸਿੱਧੂ ਮੂਸੇਵਾਲਾ ਕਤਲ ਕਾਂਡ : ਮਾਨਸਾ ਦੇ ਵਪਾਰੀਆਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ 'ਤੇ ਧਮਕੀਆਂ

Sidhu Moose Wala Murder-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਸ਼ਹਿਰ ਵਾਸੀਆਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਲਾਰੈਂਸ ਬਿਸ਼ਨੋਈ ਗੈਂਗ ਵਾਲਾ ਵਿਅਕਤੀ ਹੋਣ ਦਾ ਦਾਅਵਾ ਕਰਕੇ ਕਿਹਾ ਜਾ ਰਿਹਾ ਹੈ ਕਿ ਖਾਤੇ ਵਿੱਚ ਪੈਸੇ ਪਾਓ ਨਹੀਂ ਤਾਂ ਗੋਲੀ ਮਾਰ ਦਿੱਤੀ ਜਾਵੇਗੀ। ਵਪਾਰੀਆਂ ਨੇ ਵੀ ਆਡੀਓ ਜਾਰੀ ਕੀਤੀ।

ਹੋਰ ਪੜ੍ਹੋ ...
  • Share this:
    ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਪਾਰੀਆਂ ਨੂੰ ਧਮਕੀਆਂ ਆ ਰਹੀਆਂ ਹਨ। ਮਾਨਸਾ ਦੇ 4 ਵਪਾਰੀਆਂ ਨੂੰ ਆਏ ਧਮਕੀ ਭਰੇ ਫੋਨ ਕਾਲ ਆਏ ਹਨ।  ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ 'ਤੇ ਧਮਕੀਆਂ ਦੇ ਕੇ ਬੈਂਕ ਖਾਤੇ 'ਚ ਲੱਖਾਂ ਰੁਪਏ ਪਵਾਉਣ ਲਈ ਕਿਹਾ ਗਿਆ ਹੈ। ਪੁਲਿਸ ਦਾ ਦਾਅਵਾ, 'ਫਰੌਡ ਸ਼ਖਸ ਫੋਨ ਕਾਲ ਕਰ ਰਿਹਾ ਹੈ। ਮਾਮਲੇ ਦੀ ਜਾਂਚ ਸਾਈਬਰ ਸੈੱਲ ਨੂੰ ਸੌਂਪੀ ਗਈ ਹੈ।

    ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਸ਼ਹਿਰ ਵਾਸੀਆਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਲਾਰੈਂਸ ਬਿਸ਼ਨੋਈ ਗੈਂਗ ਵਾਲਾ ਵਿਅਕਤੀ ਹੋਣ ਦਾ ਦਾਅਵਾ ਕਰਕੇ ਕਿਹਾ ਜਾ ਰਿਹਾ ਹੈ ਕਿ ਖਾਤੇ ਵਿੱਚ ਪੈਸੇ ਪਾਓ ਨਹੀਂ ਤਾਂ ਗੋਲੀ ਮਾਰ ਦਿੱਤੀ ਜਾਵੇਗੀ। ਵਪਾਰੀਆਂ ਨੇ ਵੀ ਆਡੀਓ ਜਾਰੀ ਕੀਤੀ।

    ਦੂਜੇ ਪਾਸੇ ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਦੱਸਿਆ ਕਿ ਇਹ ਬਿਹਾਰ ਵਾਲੇ ਪਾਸਿਉਂ ਫਰਾਡ ਕਰਨ ਵਾਲਾ ਵਿਅਕਤੀ ਹੈ। ਇਸ ਲਈ ਉਨ੍ਹਾਂ ਨੇ ਟੀਮਾਂ ਬਣਾ ਕੇ ਜਾਂਚ ਸਾਈਬਰਸੈੱਲ ਨੂੰ ਸੌਂਪ ਦਿੱਤੀ ਹੈ, ਜਲਦ ਹੀ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
    Published by:Sukhwinder Singh
    First published:

    Tags: Crime news, Mansa, Sidhu Moosewala

    ਅਗਲੀ ਖਬਰ