• Home
  • »
  • News
  • »
  • punjab
  • »
  • MANSA YOUTH DIES IN CANADA WENT ABROAD TO STUDY 3 MONTHS AGO

ਮਾਨਸਾ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ, 3 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਮਾਨਸਾ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ, 3 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਮਾਨਸਾ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ, 3 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

  • Share this:
    ਮਾਨਸਾ ਜਿਲ੍ਹੇ ਦੇ ਪਿੰਡ ਝੰਡਾ ਕਲਾਂ ਦੇ 19 ਸਾਲਾ ਲਖਵਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਉਹ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਸਰੀ ਸ਼ਹਿਰ ਵਿਚ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

    ਮ੍ਰਿਤਕ ਦੇ ਮਾਪਿਆਂ ਨੇ ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ  ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਹੈ। ਇਸ ਸਬੰਧੀ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਲੋਕ ਆਪਣੇ ਤੌਰ ਉਤੇ ਪੈਸੇ ਇਕੱਠੇ ਕਰਕੇ ਲਖਵਿੰਦਰ ਦੀ ਲਾਸ਼ ਭਾਰਤ ਭੇਜਣ ਦੇ ਉਪਰਾਲੇ ਕਰ ਰਹੇ ਹਨ।

    Published by:Gurwinder Singh
    First published: