ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ, ਮਾਮਲਾ ਦਰਜ

News18 Punjabi | News18 Punjab
Updated: April 6, 2021, 4:13 PM IST
share image
ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ, ਮਾਮਲਾ ਦਰਜ
ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ, ਮਾਮਲਾ ਦਰਜ

  • Share this:
  • Facebook share img
  • Twitter share img
  • Linkedin share img
Mandeep Kumar

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਕੋਲੋਂ ਤਲਾਸ਼ੀ ਦੌਰਾਨ ਮੋਬਾਇਲ ਫੋਨ ਬਰਾਮਦ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਪੱਤਰ ਨੰਬਰ 2227 ਰਾਹੀਂ ਸੁਖਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 5 ਅਪ੍ਰੈਲ 2021 ਨੂੰ ਤਲਾਸ਼ੀ ਦੌਰਾਨ ਹਵਾਲਾਤੀ ਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਝੋਕ ਹਰੀਹਰ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਹੀਰੋ (ਕੀ-ਪੈਡ) ਰੰਗ ਨੀਲਾ ਗੋਲਡ ਸਮੇਤ ਬੈਟਰੀ ਤੇ ਬਿਨਾ ਸਿੰਮ ਕਾਰਡ ਬਰਾਮਦ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ 52-ਏ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Published by: Gurwinder Singh
First published: April 6, 2021, 4:13 PM IST
ਹੋਰ ਪੜ੍ਹੋ
ਅਗਲੀ ਖ਼ਬਰ