ਟਿਕਟ ਨਾ ਮਿਲਣ 'ਤੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ

 • Share this:
  ਟਿਕਟ ਨਾ ਮਿਲਣ ਤੋਂ ਨਰਾਜ਼ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁਝ ਹੀ ਮਿੰਟਾ ਅੰਦਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਤੇ ਭਾਜਪਾ ਦਫਤਰ ਵੱਲ ਨੂੰ ਤੁਰ ਪਏ।

  ਹਰਜੋਤ ਕਮਲ ਮੋਗਾ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਹਨ। ਇਸ ਵਾਰ ਉਨ੍ਹਾਂ ਦੀ ਥਾਂ ਕਾਂਗਰਸ ਨੇ ਮਾਲਵਿਕਾ ਸੂਦ ਨੂੰ ਉਮੀਦਵਾਰ ਬਣਾਇਆ ਹੈ। ਜਿਸ ਦਾ ਵਿਧਾਇਕ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।

  ਵਿਧਾਇਕ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ ਨਾਲ ਵੀ ਇਸ ਸਬੰਧੀ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾੰ ਸਾਫ ਆਖ ਦਿੱਤਾ ਸੀ ਟਿਕਟ ਨਾਲ ਮਿਲੀ ਤਾਂ ਉਹ ਕੁਝ ਹੋ ਸੋਚਣਗੇ।
  Published by:Gurwinder Singh
  First published:
  Advertisement
  Advertisement