Home /punjab /

ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਬੋਲੇ- ਗੈਰ ਕਾਨੂੰਨੀ ਮਾਈਨਿੰਗ ਖ਼ਤਮ

End

End of Illegal Mining: Harjot Bains

ਚੰਡੀਗੜ੍ਹ:  ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਹੀ ਮਾਈਨਿੰਗ ਦੀ ਸਮੱਸਿਆ ਨੂੰ ਦੂਰ ਕਰਨ ਦਾ ਵਾਇਦਾ ਕੀਤਾ ਗਿਆ ਸੀ। ਹੁਣ ਸਰਕਾਰ ਬਣਨ ਤੋਂ ਬਾਅਦ ਇਸ 'ਤੇ ਅਮਲ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਮਾਈਨਿੰਗ ਨਾਲ ਜੁੜੇ ਕੰਮ ਅਤੇ ਅੰਕੜਿਆਂ ਬਾਰੇ ਦੱਸਿਆ ਗਿਆ।

ਹੋਰ ਪੜ੍ਹੋ ...
 • Share this:
  ਕਰਨ ਵਰਮਾ

  ਚੰਡੀਗੜ੍ਹ:  ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਹੀ ਮਾਈਨਿੰਗ ਦੀ ਸਮੱਸਿਆ ਨੂੰ ਦੂਰ ਕਰਨ ਦਾ ਵਾਇਦਾ ਕੀਤਾ ਗਿਆ ਸੀ। ਹੁਣ ਸਰਕਾਰ ਬਣਨ ਤੋਂ ਬਾਅਦ ਇਸ 'ਤੇ ਅਮਲ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਮਾਈਨਿੰਗ ਨਾਲ ਜੁੜੇ ਕੰਮ ਅਤੇ ਅੰਕੜਿਆਂ ਬਾਰੇ ਦੱਸਿਆ ਗਿਆ।
  Published by:rupinderkaursab
  First published:

  Tags: Harjot Singh Bains, ILLEGAL MINING, Mohali

  ਅਗਲੀ ਖਬਰ