ਕਰਨ ਵਰਮਾ, ਮੋਹਾਲੀ:
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਾਪਸੀ ਦੇ ਐਲਾਨ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਦੱਪਰ ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਵੱਲੋਂ ਖੁਸ਼ੀਆਂ ਮਨਾਈਆਂ ਗਿਆ। ਇੱਥੇ ਲਗਭਗ 1.5 ਸਾਲਾਂ ਤੋਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੇ ਐਲਨ ਤੋਂ ਬਾਅਦ ਇੱਥੇ ਦੇ ਕਿਸਾਨਾਂ ਵੱਲੋਂ ਜਿਸ ਤਰ੍ਹਾਂ ਨੱਚ ਟੱਪ ਕੇ ਐਲਨ ਦਾ ਸੁਆਗਤ ਕੀਤਾ ਗਿਆ ਉਹ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Centre govt, Mohali, Punjab, Punjab farmers