ਕਰਨ ਵਰਮਾ, ਮੋਹਾਲੀ:
ਪੰਜਾਬ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਮੋਹਾਲੀ ਜ਼ਿਲ੍ਹਾ ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਜਿਲ੍ਹਿਆਂ ਵਿੱਚੋਂ ਇੱਕ ਹੈ। ਮੋਹਾਲੀ ਦਾ ਡੇਰਾਬੱਸੀ ਬਲਾਕ ਅਤੇ ਬਲੌਂਗੀ ਡੇਂਗੂ ਨਾਲ ਵੱਧ ਪ੍ਰਭਾਵਿਤ ਹਨ।
ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਡਾਕਟਰ ਪ੍ਰੀਤਮੋਹਨ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਕੁੱਝ ਗੱਲਾਂ ਦਾ ਧਿਆਨ ਰੱਖ ਕੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ ਪਰ ਲੋਕਾਂ ਵੱਲੋਂ ਕੀਤੀ ਜਾ ਰਹੀ ਲਾਪਰਵਾਹੀ ਡਾਕਟਰਾਂ ਅਤੇ ਹਸਪਤਾਲ 'ਤੇ ਪੈ ਰਹੀ ਹੈ ਜਿਸ ਕਰਕੇ ਐਮਰਜੈਂਸੀ ਵਾਲੇ ਮਰੀਜ਼ਾ ਦਾ ਖ਼ਿਆਲ ਰੱਖਣ 'ਚ ਮੁਸ਼ਕਲਾਂ ਆ ਰਹਿਆਂ ਹਨ। ਹੋਰ ਕਿ ਹਾਲਾਤ ਨੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੇ ਵੇਖੋ ਇਸ ਵੀਡੀਉ ਵਿੱਚ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dengue, Doctor, Hospital, Mohali, Punjab