ਕਰਨ ਵਰਮਾ, ਮੋਹਾਲੀ:
ਕਿਸਾਨਾਂ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਦਿੱਲੀ ਦੇ ਬਾਡਰਾਂ 'ਤੇ ਇੱਕ ਸਾਲ ਹੋਣ ਵਾਲਾ ਹੈ ਪਰ ਹੁਣ ਤੱਕ ਕਿਸਾਨਾਂ ਦੀ ਪ੍ਰੇਸ਼ਾਨੀਆਂ ਦਾ ਹੱਲ ਨਹੀਂ ਕੀਤਾ ਗਿਆ। ਅੱਜ ਮੋਹਾਲੀ ਦੇ ਡੇਰਾਬੱਸੀ ਵਿੱਚ ਕਿਸਾਨ ਨੇਤਾ ਰਾਕੇਸ਼ ਟੀਕੈਤ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਧਰਨਾ ਲਾਏ ਬੈਠੇ ਕਿਸਾਨਾਂ ਨਾਲ ਗੱਲ ਬਾਤ ਕੀਤੀ ਅਤੇ ਆਪਣੀਆਂ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Punjab, Punjab farmers