ਕਰਨ ਵਰਮਾ, ਚੰਡੀਗੜ੍ਹ:
ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਫ਼ਿਲਮਾਂ ਵਿੱਚ ਆਪਣੀਆਂ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਨੂੰ ਬਾਖੂਬੀ ਨਿਭਾਉਣ ਦੇ ਲਈ ਜਾਣੇ ਜਾਂਦੇ ਹਨ। ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ "ਸਾਵਾ ਨੀ ਗਿਰਧਾਰੀ ਲਾਲ" ਸਿਨੇਮਾ ਘਰਾਂ ਦੇ ਵਿੱਚ 17 ਦਿਸੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਫ਼ਿਲਮ ਦੇ ਵਿੱਚ ਲੋਕਾਂ ਨੂੰ ਗਿੱਪੀ ਗਰੇਵਾਲ ਦਾ ਨਵਾਂ ਰੂਪ ਵੇਖਣ ਨੂੰ ਮਿਲੇਗਾ। ਕੀ ਹੈ ਹੋਰ ਖ਼ਾਸ ਵੇਖੋ ਇਹ ਵੀਡਿਓ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Entertainment news, Gippy Grewal, Himanshi khurana, Mohali, Neeru Bajwa, Punjab, Punjabi Cinema, Punjabi film, Punjabi industry