ਕਰਨ ਵਰਮਾ, ਮੋਹਾਲੀ:
ਪੰਜਾਬ ਸਰਕਾਰ ਇੱਕ ਪਾਸੇ ਭਾਰਤ ਲਈ ਉਲੰਪਿਕ ਖੇਡਾਂ ਵਿੱਚ ਭਾਰਤ ਲਈ ਮੈਡਲ ਲਾਉਣ ਵਾਲਿਆ ਨੂੰ ਸਨਮਾਨਿਤ ਕਰ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਆਏ ਵਿਦਿਆਰਥੀ ਜੋਕਿ ਮੋਹਾਲੀ ਦੇ ਸਰਕਾਰੀ ਸਪੋਰਟਸ ਕੰਮਲੈਕਸ ਅਤੇ ਹੋਸਟਲਾਂ ਵਿੱਚ ਰਹਿ ਰਹੇ ਹਨ ਉਨ੍ਹਾਂ ਨਾਲ ਚੰਗਾ ਸਲੂਕ ਨਹੀਂ ਕਰ ਰਹੀ। ਕੀ ਹੈ ਪੂਰਾ ਮਾਮਲਾ ਵੇਖੋ ਇਹ ਵੀਡੀਓ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।