Home /punjab /

ਦੇਖੋ ਚੰਡੀਗੜ੍ਹ ਦੇ ਚਿੱਤਰਕਾਰਾਂ ਦੀ ਕਲਾ ਦਾ ਜਾਦੂ, ਨਹੀਂ ਹਟਾ ਪਾਓਗੇ ਨਜ਼ਰਾਂ

Painting

Painting Exhibition In Sector17 Chandigarh 

ਚੰਡੀਗੜ੍ਹ: ਚੰਡੀਗੜ੍ਹ ਦੇ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਈਕਾਨਿਕ ਵੀਕ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਚੰਡੀਗੜ੍ਹ ਦੇ ਸੈਕਟਰ17 ਦੇ ਅੰਡਰਪਾਸ ਵਿੱਚ ਪੇਂਟਿੰਗ ਪ੍ਰਦਰਸ਼ਨੀ ਲਾਈ ਗਈ ਜਿਸ ਵਿੱਚ ਚੰਡੀਗੜ੍ਹ ਦੇ ਚਿੱਤਰਕਾਰਾਂ ਨੇ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ ...
 • Share this:
  ਕਰਨ ਵਰਮਾ

  ਚੰਡੀਗੜ੍ਹ: ਚੰਡੀਗੜ੍ਹ ਦੇ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਈਕਾਨਿਕ ਵੀਕ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਚੰਡੀਗੜ੍ਹ ਦੇ ਸੈਕਟਰ17 ਦੇ ਅੰਡਰਪਾਸ ਵਿੱਚ ਪੇਂਟਿੰਗ ਪ੍ਰਦਰਸ਼ਨੀ ਲਾਈ ਗਈ ਜਿਸ ਵਿੱਚ ਚੰਡੀਗੜ੍ਹ ਦੇ ਚਿੱਤਰਕਾਰਾਂ ਨੇ ਭਾਗ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
  Published by:rupinderkaursab
  First published:

  Tags: Art, Mohali, Punjab

  ਅਗਲੀ ਖਬਰ