ਕਰਨ ਵਰਮਾ, ਮੋਹਾਲੀ:
ਮੋਹਾਲੀ ਦੇ ਡੇਰਾਬੱਸੀ ਦੇ ਸੜਕ ਤੇ ਇਕ ਰੈਲੀ ਲੋਕਾਂ ਦੇ ਆਕਰਸ਼ਣ ਦਾ ਕਾਰਨ ਉਦੋਂ ਬਣੀ ਜਦੋਂ ਰੈਲੀ ਵਿੱਚ ਸ਼ਾਮਲ ਲੋਕਾਂ ਵੱਲੋਂ ਨਗਾੜੇ ਵੱਜਾ ਕੇ ਨਾਅਰੇ ਲਾਏ ਜਾ ਰਹੇ ਸਨ। ਇਹ ਲੋਕ ਓ.ਬੀ.ਸੀ. ਮਹਾਸਭਾ ਦੇ ਮੈਂਬਰ ਸਨ। ਕੀ ਹੈ ਪੂਰਾ ਮਾਮਲਾ ਵੇਖੋ ਇਸ ਵੀਡੀਓ ਵਿੱਚ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohali, Protest march, Punjab, Strike, Tricity