ਕਰਨ ਵਰਮਾ, ਚੰਡੀਗੜ੍ਹ:
ਮਹਾਂਮਾਰੀ ਅਤੇ ਲੋਕਡਾਉਨ ਤੋਂ ਬਾਅਦ ਲੋਕ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਹੋ ਗਏ ਹਨ। ਪਰ ਕਈ ਲੋਕ ਅਜਿਹੇ ਵੀ ਹਨ ਹੋ ਜੋ ਵਾਤਾਵਰਨ ਪ੍ਰਤੀ ਪਹਿਲਾਂ ਤੋਂ ਹੀ ਜਾਗਰੂਕ ਹਨ ਅਤੇ ਦੂਜਿਆਂ ਨੂੰ ਵੀ ਜਾਗਰੂਕ ਕਰਦੇ ਹਨ। ਦੇਵੇਂਦਰ ਇਨ੍ਹਾਂ ਲੋਕਾਂ ਵਿੱਚੋ ਇੱਕ ਹਨ ਜੋਕਿ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦੇ ਹਨ। ਇਨ੍ਹਾਂ ਵੱਲੋਂ ਹੁਣ ਤੱਕ 10 ਸਾਲਾਂ ਵਿੱਚ 2 ਲੱਖ ਤੋਂ ਵੱਧ ਪੇੜ ਪੋਧੇ ਲਾਏ ਜਾ ਚੁੱਕੇ ਹਨ। ਇਨ੍ਹਾਂ ਨੂੰ Tree Man ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਕਿਵੇਂ ਦੇਵੇਂਦਰ ਨੇ ਕੀਤੀ ਇਸ ਕੰਮ ਦੀ ਸ਼ੁਰੂਆਤ ਵੇਖੋ ਇਸ ਵੀਡੀਓ ਵਿੱਚ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Earth, Environment, Mohali, Plantation, Tree, Tricity