Home /punjab /

ਜ਼ੀਰਕਪੁਰ ਵਿੱਚ ਗੁਰਦੁਆਰਾ ਪ੍ਰਬੰਧਕ ਦੇ ਮੌਤ ਦਾ ਕੀ ਹੈ ਮਾਮਲਾ ? ਜਾਣੋ 

ਜ਼ੀਰਕਪੁਰ ਵਿੱਚ ਗੁਰਦੁਆਰਾ ਪ੍ਰਬੰਧਕ ਦੇ ਮੌਤ ਦਾ ਕੀ ਹੈ ਮਾਮਲਾ ? ਜਾਣੋ 

What

What is the case of death of Gurdwara Parbandhak in Zirakpur?

ਮੋਹਾਲੀ: ਜ਼ੀਰਕਪੁਰ ਪਟਿਆਲਾ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਭਾ ਸਾਹਿਬ ਦੇ ਮੈਨੇਜਰ ਦੀ ਮੌਤ ਦੇ ਮਾਮਲੇ 'ਚ ਥਾਣਾ ਜ਼ੀਰਕਪੁਰ ਦੀ ਪੁਲਿਸ ਨੇ 3 'ਤੇ ਧਾਰਮਿਕ ਭੰਨਤੋੜ ਅਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕੁੱਝ ਘੰਟਿਆਂ ਅੰਦਰ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਪੜ੍ਹੋ ...
 • Share this:
  ਕਰਨ ਵਰਮਾ, 

  ਮੋਹਾਲੀ: ਜ਼ੀਰਕਪੁਰ ਪਟਿਆਲਾ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਭਾ ਸਾਹਿਬ ਦੇ ਮੈਨੇਜਰ ਦੀ ਮੌਤ ਦੇ ਮਾਮਲੇ 'ਚ ਥਾਣਾ ਜ਼ੀਰਕਪੁਰ ਦੀ ਪੁਲਿਸ ਨੇ 3 'ਤੇ ਧਾਰਮਿਕ ਭੰਨਤੋੜ ਅਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕੁੱਝ ਘੰਟਿਆਂ ਅੰਦਰ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  ਜ਼ੀਰਕਪੁਰ ਦੇ ਐੱਸ.ਐੱਚ. ਓ ਓਂਕਾਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਨਗੱਲਾ ਸੁਖਵਿੰਦਰ ਪਾਲ ਸਿੰਘ ਪਟਵਾਰੀ ਅਤੇ ਉਸ ਦੇ ਪੁੱਤਰ ਰਵਿੰਦਰ ਪਾਲ ਵੱਲੋਂ ਕੁੱਟਮਾਰ ਅਤੇ ਲੜਾਈ-ਝਗੜੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਕਾਰਨ ਗੁਰਦੁਆਰਾ ਮੈਨੇਜਰ ਰਣਜੀਤ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਅਤੇ ਉਕਤ ਦੋਸ਼ੀਆਂ ਖ਼ਿਲਾਫ਼ ਧਾਰਾ 447, 304, 506, 295ਏ ਅਤੇ 34 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
  Published by:rupinderkaursab
  First published:

  Tags: Mohali, Zirakpur

  ਅਗਲੀ ਖਬਰ