Home /News /punjab /

ਮੂਸੇਵਾਲਾ ਕਤਲ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਨਿਰਮਲ ਕਾਹਲੋਂ ਦਾ ਭਤੀਜਾ ਗਿ੍ਫ਼ਤਾਰ

ਮੂਸੇਵਾਲਾ ਕਤਲ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਨਿਰਮਲ ਕਾਹਲੋਂ ਦਾ ਭਤੀਜਾ ਗਿ੍ਫ਼ਤਾਰ

ਮੂਸੇਵਾਲਾ ਕਤਲ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਨਿਰਮਲ ਕਾਹਲੋਂ ਦਾ ਭਜੀਤਾ ਗਿ੍ਫ਼ਤਾਰ  (file photo)

ਮੂਸੇਵਾਲਾ ਕਤਲ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਨਿਰਮਲ ਕਾਹਲੋਂ ਦਾ ਭਜੀਤਾ ਗਿ੍ਫ਼ਤਾਰ (file photo)

  • Share this:
    ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਥਿਤ ਨੇੜਲੇ ਸਾਥੀ ਤੇ ਸਾਬਕਾ ਅਕਾਲੀ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਕਾਹਲੋਂ ਨੂੰ ਗਿ੍ਫ਼ਤਾਰ ਕਰ ਲਿਆ ਹੈ।

    ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਏਸੀਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਨੇ ਅਮਲ ਵਿਚ ਲਿਆਂਦੀ। ਪੁਲਿਸ ਨੇ ਮੁਲਜ਼ਮ ਨੂੰ ਬਾੜੇਵਾਲ ਸੜਕ ਤੋਂ ਗਿ੍ਫ਼ਤਾਰ ਕੀਤਾ ਹੈ।

    ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ।

    ਸੰਦੀਪ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਲੋੜੀਂਦਾ ਐਲਾਨਿਆ ਸੀ। ਲੁਧਿਆਣਾ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਹੈ।
    Published by:Gurwinder Singh
    First published:

    Tags: Sidhu Moose Wala, Sidhu Moosewala

    ਅਗਲੀ ਖਬਰ