ਮਾਂ-ਧੀ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

News18 Punjab
Updated: August 17, 2019, 11:34 AM IST
ਮਾਂ-ਧੀ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ
News18 Punjab
Updated: August 17, 2019, 11:34 AM IST
ਜਲੰਧਰ ਦੇ ਸੋਢਲ ਫਾਟਕ 'ਤੇ ਮਾਂ-ਧੀ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਸਾਢੇ 6 ਵਜੇ ਦੇ ਕਰੀਬ ਮਾਂ-ਧੀ ਨੇ ਹਰਿਦੁਆਰ ਤੋਂ ਅੰਮ੍ਰਿਤਸਰ ਜਾਣ ਵਾਲੀ ਦੇਹਰਾਦੂਨ ਐਕਸਪ੍ਰੈੱਸ ਟਰੇਨ ਅੱਗੇ ਛਾਲ ਮਾਰ ਦਿੱਤੀ।

ਦੋਹਾਂ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਜੇ ਹੋਈ ਹੈ। ਮੌਕੇ 'ਤੇ ਪਹੁੰਚੀ ਜੀ. ਆਰ. ਪੀ. ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵਾਂ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ। ਪਤਾ ਲੱਗਾ ਹੈ ਕਿ ਮਾਂ-ਧੀ ਰੇਲ ਲਾਇਨ ਉੱਤੇ ਖੜ੍ਹੀਆਂ ਸਨ ਜਦੋਂ ਟਰੇਨ ਆਈ ਤਾਂ ਦੋਵੇਂ ਨੇ ਛਾਲ ਮਾਰ ਦਿੱਤੀ।
Loading...
First published: August 17, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...