ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਿਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ 'ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।
ਖ਼ਬਰ ਅੱਪਡੇਟ ਹੋ ਰਹੀ ਹੈ..
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Punjab government, Raghav Chadha