Home /News /punjab /

ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ

  • Share this:
    ਸੰਗਰੂਰ ਲੋਕ ਸਭਾ ਸੀਟ ਤੋਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਰਾਜਿੰਦਰ ਹਸਪਤਾਲ ਤੋਂ ਛੁੱਟੀ ਮਿਲ ਗਈ, ਰਾਜਿੰਦਰ ਹਸਪਤਾਲ ਵਿੱਚ ਦਾਖਲ ਸਿਮਰਨਜੀਤ ਸਿੰਘ ਮਾਨ ਇੱਥੋਂ ਸੰਗਰੂਰ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਇੱਕ ਹਫ਼ਤਾ ਆਪਣੀ ਰਿਹਾਇਸ਼ 'ਤੇ ਆਰਾਮ ਕਰਨਗੇ।
    Published by:Sukhwinder Singh
    First published:

    ਅਗਲੀ ਖਬਰ