Home /punjab /

ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਨਮਾਨਿਤ

ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਨਮਾਨਿਤ

ਬ੍ਰਾਹਮਣ

ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ: ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨਾਲ ਮੁਲਾਕਾਤ ਕੀਤੀ ਗਈ। ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਚੋਣਾਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਨਮਾਨਿਤ ਕੀਤਾ ਗਿਆ।

  • Share this:
    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨਾਲ ਮੁਲਾਕਾਤ ਕੀਤੀ ਗਈ। ਬ੍ਰਾਹਮਣ ਸਭਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਚੋਣਾਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਨਮਾਨਿਤ ਕੀਤਾ ਗਿਆ।

    ਇਸ ਦੌਰਾਨ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ਹਿਰ ਦੀਆਂ ਮੁਸ਼ਕਲਾਂ ਬਾਰੇ ਦੱਸਿਆ ਅਤੇ ਸ਼ਹਿਰ ਦੀਆਂ ਹੋਰ ਕਈ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਵੀ ਕੀਤਾ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਉਨ੍ਹਾਂ ਨੂੰ ਸ਼ਹਿਰ ਵਿੱਚ ਕਰਵਾਏ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ। ਅੰਤ ਡਿਪਟੀ ਕਮਿਸ਼ਨਰ ਨੇ ਬ੍ਰਾਹਮਣ ਸਭਾ ਵੱਲੋਂ ਦੱਸੀਆਂ ਗਈਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਵੀ ਭਰੋਸਾ ਦਿੱਤਾ।
    Published by:rupinderkaursab
    First published:

    Tags: Muktsar, News18, Punjab

    ਅਗਲੀ ਖਬਰ