Home /punjab /

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ  

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ  

ਹਰਦੀਪ

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ  

ਅਕਾਲੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਰਾਜਾ ਵੜਿੰਗ ਨੂੰ ਇਸ ਜਿੱਤ 'ਤੇ ਵਧਾਈ ਦਿੱਤੀ ਗਈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ

  • Share this:
    ਕੁਨਾਲ ਧੂੜੀਆ


    ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਤ ਹਾਸਲ ਕੀਤੀ ਹੈ। ਅੱਜ ਅਕਾਲੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਰਾਜਾ ਵੜਿੰਗ ਨੂੰ ਇਸ ਜਿੱਤ 'ਤੇ ਵਧਾਈ ਦਿੱਤੀ ਗਈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੀਆਂ ਹਰ ਮੁਸ਼ਕਿਲਾ ਦਾ ਹੱਲ ਕਰਨਗੇ ਅਤੇ ਆਵਦੇ ਕੀਤੇ ਵਾਅਦਿਆਂ ਉੱਤੇ ਖਰ੍ਹੇ ਉਤਰਣਗੇ।
    First published:

    Tags: Muktsar, News18, Punjab

    ਅਗਲੀ ਖਬਰ