ਕੁਨਾਲ ਧੂੜੀਆ
ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਬਾਦਲ ਵਿੱਚ ਅੱਜ ਬਾਦਲ ਪਰਿਵਾਰ ਨੇ ਆਪਣੀ ਵੋਟ (
Punjab Assembly Elections 2022) ਪਾਈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ
ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਦੇ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਵੋਟ ਪੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਦੇ ਉਤਸ਼ਾਹ ਤੋਂ ਇਹ ਸਾਫ ਨਜ਼ਰ ਆ ਰਿਹਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਡਾ ਬਹੁਮਤ ਪ੍ਰਾਪਤ ਕਰੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।