ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਨਾ ਰੋਡ ਸਥਿਤ ਇੱਕ ਘਰ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਸਥਾਨਕ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਇਸ ਮੌਕੇ ਪੁਿਲਸ ਵੱਲੋਂ ਪੰਜ ਕੁੜੀਆਂ ਤੇ ਦੋ ਮੁੰਡੇ ਕਾਬੂ ਕਰਕੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਹਾਲਾਂਕਿ ਘਰ ਵਿੱਚ ਧੰਦਾ ਕਰਾਉਣ ਵਾਲੀ ਔਰਤ ਮੌਕੇ ਉੱਤੇ ਫਰਾਰ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮੁੁਕਤਸਰ ਦੇ ਗੋੋਨਿਆਣਾ ਰੋੋੜ ਉਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲਿਸ ਨੂੰ ਖੁਫੀਆ ਇਤਲਾਹ ਮਿਲੀ ਕਿ ਇਸ ਘਰ ਵਿੱਚ ਬਹੁਤ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ।
ਪੁਲਿਸ ਨੇ ਰੇਡ ਕੀਤੀ ਤੇ ਇਤਰਾਜ਼ਯੋਗ ਹਾਲਾਤ ਵਿੱਚ ਪੰਜ ਕੁੜੀਆਂ ਤੇ ਦੋ ਮੁੰਡੇ ਮਿਲੇ। ਉਨ੍ਹਾਂ ਕਾਬੂ ਕਰ ਪੁਲਿਸ ਵੱਲੋਂ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Forced sex, Sex racket