Home /punjab /

ਸੈਨਿਕਾਂ ਦੇ ਬੱਚਿਆਂ ਦੇ DNA 'ਤੇ ਗਲਤ ਟਿੱਪਣੀ ਕਰਨ ਦੇ ਪੁਲਿਸ ਅਧਿਕਾਰੀ 'ਤੇ ਦੋਸ਼

ਸੈਨਿਕਾਂ ਦੇ ਬੱਚਿਆਂ ਦੇ DNA 'ਤੇ ਗਲਤ ਟਿੱਪਣੀ ਕਰਨ ਦੇ ਪੁਲਿਸ ਅਧਿਕਾਰੀ 'ਤੇ ਦੋਸ਼

ਸੈਨਿਕਾਂ

ਸੈਨਿਕਾਂ ਦੇ ਬੱਚਿਆਂ ਦੇ ਡੀ ਐੱਨ ਏ 'ਤੇ ਗਲਤ ਟਿੱਪਣੀ ਕਰਨ ਦੇ ਪੁਲਿਸ ਅਧਿਕਾਰੀ 'ਤੇ ਦੋਸ਼

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਇੱਕ ਥਾਣੇ ਵਿੱਚ ਤਾਇਨਾਤ ਐਸਐਚਓ 'ਤੇ ਸਾਬਕਾ ਫ਼ੌਜੀ ਵੱਲੋਂ ਦੋਸ਼ ਲਗਾਏ ਗਏ ਹਨ ਕੇ ਉਨ੍ਹਾਂ ਉਸ ਦੇ ਬੱਚਿਆਂ ਦੇ ਡੀ ਐੱਨ ਏ 'ਤੇ ਗਲਤ ਟਿੱਪਣੀ ਕੀਤੀ ਹੈ। ਜਿਸ ਦੇ ਸੰਬੰਧ ਵਿਚ ਅੱਜ ਸਾਬਕਾ ਫੌਜੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ ...
 • Share this:
  ਕਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਇੱਕ ਥਾਣੇ ਵਿੱਚ ਤਾਇਨਾਤ ਐਸਐਚਓ 'ਤੇ ਸਾਬਕਾ ਫ਼ੌਜੀ ਵੱਲੋਂ ਦੋਸ਼ ਲਗਾਏ ਗਏ ਹਨ ਕੇ ਉਨ੍ਹਾਂ ਉਸ ਦੇ ਬੱਚਿਆਂ ਦੇ ਡੀ ਐੱਨ ਏ 'ਤੇ ਗਲਤ ਟਿੱਪਣੀ ਕੀਤੀ ਹੈ। ਜਿਸ ਦੇ ਸੰਬੰਧ ਵਿਚ ਅੱਜ ਸਾਬਕਾ ਫੌਜੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

  ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਉਹ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਹ ਕਈ ਉੱਚ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
  Published by:rupinderkaursab
  First published:

  Tags: Muktsar, News18, Punjab

  ਅਗਲੀ ਖਬਰ