Home /punjab /

ਇਸ ਵਿਧਾਇਕ ਵੱਲੋਂ ਦੇਰ ਰਾਤ ਕੋਲ ਖੜ੍ਹਕੇ ਕਰਵਾਈ ਗਈ ਸੀਵਰੇਜ ਦੀ ਸਫ਼ਾਈ  

ਇਸ

ਇਸ ਵਿਧਾਇਕ ਵੱਲੋਂ ਦੇਰ ਰਾਤ ਤੱਕ ਕੋਲ ਖੜ੍ਹ ਕਰਵਾਈ ਗਈ ਸੀਵਰੇਜ ਦੀ ਸਫ਼ਾਈ  

ਸ੍ਰੀ ਮੁਕਤਸਰ ਸਾਹਿਬ:  ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੁਹੱਲਿਆਂ ਵਿਚ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਆ ਰਹੀ ਹੈ। ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਵੱਲੋਂ ਵੱਖ ਵੱਖ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ। ਇਸ ਦੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾਡ਼ ਵੱਲੋਂ ਸੀਵਰੇਜ ਦੀ ਸਫਾਈ ਲਈ ਵੱਡੀਆਂ ਮਸ਼ੀਨਾਂ ਮੰਗਵਾਈਆਂ ਗਈਆਂ ਹਨ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ:  ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੁਹੱਲਿਆਂ ਵਿਚ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਆ ਰਹੀ ਹੈ। ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਵੱਲੋਂ ਵੱਖ ਵੱਖ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ। ਇਸ ਦੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾਡ਼ ਵੱਲੋਂ ਸੀਵਰੇਜ ਦੀ ਸਫਾਈ ਲਈ ਵੱਡੀਆਂ ਮਸ਼ੀਨਾਂ ਮੰਗਵਾਈਆਂ ਗਈਆਂ ਹਨ।

    ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਚਾਹੇ ਦੇਰ ਹੋ ਚੁੱਕੀ ਹੈ ਪਰ ਜਲਦ ਹੀ ਇਸ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਲਈ ਵੱਡੀਆਂ ਮਸ਼ੀਨਾਂ ਬਾਹਰੋਂ ਮੰਗਵਾਈਆਂ ਗਈਆਂ ਹਨ। ਜਲਦ ਬਹੁਤ ਘੱਟ ਸਮੇਂ ਵਿੱਚ ਇਸ ਸਮੱਸਿਆ ਤੋਂ ਰਾਹਤ ਮਿਲੇਗੀ।

    Published by:rupinderkaursab
    First published:

    Tags: Muktsar, Punjab