Home /punjab /

ਲੁਧਿਆਣਾ ਕੋਰਟ ਬੰਬ ਬਲਾਸਟ ਦੇ ਕਥਿਤ ਦੋਸ਼ੀ ਨਾਲ ਸਬੰਧ ਰੱਖਣ ਵਾਲਾ ਦੋਸ਼ੀ ਅਸਲੇ ਸਮੇਤ ਕੀਤਾ ਕਾਬੂ 

ਲੁਧਿਆਣਾ ਕੋਰਟ ਬੰਬ ਬਲਾਸਟ ਦੇ ਕਥਿਤ ਦੋਸ਼ੀ ਨਾਲ ਸਬੰਧ ਰੱਖਣ ਵਾਲਾ ਦੋਸ਼ੀ ਅਸਲੇ ਸਮੇਤ ਕੀਤਾ ਕਾਬੂ 

ਲੁਧਿਆਣਾ

ਲੁਧਿਆਣਾ ਕੋਰਟ ਬੰਬ ਬਲਾਸਟ ਦੇ ਕਥਿਤ ਦੋਸ਼ੀ ਨਾਲ ਸਬੰਧ ਰੱਖਣ ਵਾਲਾ ਪੁਲਿਸ ਨੇ ਕੀਤਾ ਕਾਬੂ 

ਬਰੀਵਾਲਾ: 2021 'ਚ ਹੋਏ ਲੁਧਿਆਣਾ ਬੰਬ ਬਲਾਸਟ ਦੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਨਾਲ ਸਬੰਧ ਰੱਖਣ ਵਾਲੇ ਇਕ ਵਿਅਕਤੀ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਜਾਇਜ ਅਸਲੇ ਸਮੇਤ ਕਾਬੂ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਸਵੰਤ ਸਿੰਘ ਵਾਸੀ ਪਿੰਡ ਡੋਹਕ ਨੂੰ 315 ਬੋਰ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਬਰੀਵਾਲਾ: 2021 'ਚ ਹੋਏ ਲੁਧਿਆਣਾ ਬੰਬ ਬਲਾਸਟ ਦੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਨਾਲ ਸਬੰਧ ਰੱਖਣ ਵਾਲੇ ਇਕ ਵਿਅਕਤੀ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਜਾਇਜ ਅਸਲੇ ਸਮੇਤ ਕਾਬੂ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਸਵੰਤ ਸਿੰਘ ਵਾਸੀ ਪਿੰਡ ਡੋਹਕ ਨੂੰ 315 ਬੋਰ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।

  ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਜਸਵੰਤ ਸਿੰਘ ਨੂੰ ਪੁਲਿਸ ਨੇ ਪਿੰਡ ਸੀਰਵਾਲੀ 'ਚ ਨਾਕੇ ਦੌਰਾਨ ਕਾਬੂ ਕੀਤਾ। ਜਸਵੰਤ ਸਿੰਘ ਕੁਝ ਦਿਨ ਪਹਿਲਾ ਹੀ ਵਿਦੇਸ਼ ਤੋਂ ਆਇਆ ਅਤੇ ਇਹ ਲੁਧਿਆਣਾ ਅਦਾਲਤ ਬੰਬ ਬਲਾਸਟ ਦੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਅਜਨਾਲਾ ਨਾਲ ਸਬੰਧ ਰੱਖਦਾ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

  Published by:rupinderkaursab
  First published:

  Tags: Blast, Ludhiana, Muktsar, Punjab