Home /News /punjab /

ਨਾਭਾ ਜੇਲ੍ਹ ਕਾਂਡ: ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

 ਨਾਭਾ ਜੇਲ੍ਹ ਕਾਂਡ: ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ (ਸੰਕੇਤਕ ਫੋਟੋ)

ਦੱਸ ਦਈਏ ਕਿ ਪੁਲਿਸ ਦੀ ਵਰਦੀ ਵਿਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ਉਤੇ ਗੋਲੀਬਾਰੀ ਕਰਨ ਤੋਂ ਬਾਅਦ ਚਾਰ ਕਥਿਤ ਗੈਂਗਸਟਰ ਅਤੇ ਦੋ ਅਤਿਵਾਦੀ ਫ਼ਰਾਰ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 34 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

  • Share this:

ਪਟਿਆਲਾ ਦੀ ਅਦਾਲਤ ਨੇ ਨਾਭਾ ਜੇਲ੍ਹ ਕਾਂਡ ਮਾਮਲੇ ਵਿਚ ਅੱਜ ਫੈਸਲਾ ਸੁਣਾਇਆ ਹੈ। ਵਧੀਕ ਸੈਸ਼ਨ ਜੱਜ ਐੱਚਐੱਸ ਗਰੇਵਾਲ ਨੇ 22 ਜਣਿਆਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਦੋ ਦਿਨ ਬਾਅਦ ਅੱਜ ਸਜ਼ਾ ਦਾ ਐਲਾਨ ਕੀਤਾ।

ਅਦਾਲਤ ਨੇ 20 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਹੋਈ ਹੈ। ਇਸ ਤੋਂ ਇਲਾਵਾ ਇਕ ਨੂੰ 5 ਸਾਲ ਤੇ ਇਕ ਨੂੰ 3 ਸਾਲ ਦੀ ਸਜ਼ਾ ਹੋਈ ਹੈ।

ਦੱਸ ਦਈਏ ਕਿ ਪੁਲਿਸ ਦੀ ਵਰਦੀ ਵਿਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ਉਤੇ ਗੋਲੀਬਾਰੀ ਕਰਨ ਤੋਂ ਬਾਅਦ ਚਾਰ ਕਥਿਤ ਗੈਂਗਸਟਰ ਅਤੇ ਦੋ ਅਤਿਵਾਦੀ ਫ਼ਰਾਰ ਹੋ ਗਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 34 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਅਦਾਲਤ ਨੇ 20 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਹੋਈ ਹੈ। ਇਸ ਤੋਂ ਇਲਾਵਾ ਇਕ ਨੂੰ 5 ਸਾਲ ਤੇ ਇਕ ਨੂੰ 3 ਸਾਲ ਦੀ ਸਜ਼ਾ ਹੋਈ ਹੈ।

Published by:Gurwinder Singh
First published:

Tags: Jail Clash