ਨਵਾਂਸ਼ਹਿਰ- ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਦੇ DC ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਖ਼ੂਨਦਾਨ ਕੀਤਾ। ਇਹੀ ਨਹੀਂ ਉਹਨਾਂ ਹੋਰਨਾਂ ਨੂੰ ਵੀ ਅਪੀਲ ਕੀਤੀ ਕਿ ਜੋ 45 ਕਿੱਲੋ ਤੋਂ ਵੱਧ ਭਾਰ ਅਤੇ 12.5 ਗ੍ਰਾਮ ਤੋਂ ਵੱਧ ਹੇਮੋਗਲੋਬਿਨ ਵਾਲੇ ਹਨ, ਉਹ ਲੋਕ ਖ਼ੂਨਦਾਨ ਜਰੂਰ ਕਰਨ। ਇਸ ਲਈ ਸਭ ਤੋਂ ਜ਼ਿਆਦਾ ਨੌਜਵਾਨਾਂ ਨੂੰ ਅੱਗੇ ਆਉਣ ਦੀ ਲੋੜ੍ਹ ਹੈ ਅਤੇ ਖ਼ੂਨਦਾਨ ਨੂੰ ਸਿਹਤਮੰਦ ਜੀਵਨ ਦਾ ਅਧਾਰ ਬਨਾਉਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Blood donation, Nawanshahr, Punjab