• Home
  • »
  • News
  • »
  • punjab
  • »
  • NAVJOT SIDHU RE ASSUMES CHARGE OF PUNJAB CONGRESS PRESIDENT

ਨਵਜੋਤ ਸਿੱਧੂ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਚਾਰਜ

ਨਵਜੋਤ ਸਿੱਧੂ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਚਾਰਜ

  • Share this:
    ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦਫ਼ਤਰ ਵਿਚ ਫਿਰ ਚਾਰਜ ਸੰਭਾਲ ਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਫਿਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ। ਦੱਸ ਦਈਏ ਕਿ ਕੁਝ ਮੁੱਦਿਆਂ ਨੂੰ ਲੈ ਕੇ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।



    ਇਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਤਕਰੀਬਨ ਡੇਢ ਮਹੀਨੇ ਬਾਅਦ ਉਨ੍ਹਾਂ ਨੇ ਚਾਰਜ ਸੰਭਾਲਿਆ ਹੈ।
    Published by:Gurwinder Singh
    First published:
    Advertisement
    Advertisement