ਨਸ਼ਾ ਵੇਚਣ ਵਾਲਿਆਂ ਨੂੰ ਸਜ਼ਾ ਏ ਮੌਤ- ਸਿੱਧੂ

Damanjeet Kaur
Updated: March 6, 2018, 10:00 PM IST
ਨਸ਼ਾ ਵੇਚਣ ਵਾਲਿਆਂ ਨੂੰ ਸਜ਼ਾ ਏ ਮੌਤ- ਸਿੱਧੂ
ਨਸ਼ਾ ਵੇਚਣ ਵਾਲਿਆਂ ਨੂੰ ਸਜ਼ਾ ਏ ਮੌਤ- ਸਿੱਧੂ
Damanjeet Kaur
Updated: March 6, 2018, 10:00 PM IST
ਸਰਕਾਰ ਦਾ ਇੱਕ ਸਾਲ ਪੂਰਾ ਹੋਣ ਤੇ ਵਿਧਾਇਕ ਕੁਲਵੀਰ ਸਿੰਘ ਜੀਰਾ ਵੱਲੋਂ ਕਰਵਾਈ ਧੰਨਵਾਦ ਰੈਲੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਉਨ੍ਹਾਂ ਇੱਥੇ ਕਿਹਾ ਕਿ ਜੇਕਰ ਹਰਿਆਣਾ ਵਿੱਚ 12 ਸਾਲ ਤੋਂ ਘੱਟ ਉਮਰ ਦੀ ਲੜਕੀਆਂ ਨਾਲ ਰੇਪ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਕਾਨੂੰਨ ਬਣ ਸਕਦਾ ਹੈ ਤਾਂ ਜੋ ਚਿੱਟਾ ਵੇਚਦੇ ਹਨ ਜਾਂ ਕਿਸੇ ਪ੍ਰਕਾਰ ਦਾ ਨਸ਼ਾ ਵੇਚਦੇ ਹਨ ਉਨਾਂ ਨੂੰ ਕਿਉਂ ਨਾ ਮੌਤ ਦੀ ਸਜ਼ਾ ਦਿੱਤੀ ਜਾਵੇ।

ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਸੂਬੇ ਵਿੱਚ ਨਸ਼ੇ ਨੂੰ ਘੱਟ ਕੀਤਾ ਹੈ ਹਰ ਇਸ ਨੂੰ ਜੜੋਂ ਮੁਕਾਉਣ ਲਈ ਨਸ਼ੇ ਦੇ ਸੌਦਾਗਰਾਂ ਨੂੰ ਫਾਂਸੀ ਦਿੱਤਾ ਜਾਣੀ ਚਾਹੀਦੀ ਹੈ। 
First published: March 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ