Home /News /punjab /

ਸਿੱਧੂ ਮੂਸੇਵਾਲੇ ਦੇ ਪਿੰਡ ਜਾਣਗੇ ਨਵਜੋਤ ਸਿੰਘ ਸਿੱਧੂ

ਸਿੱਧੂ ਮੂਸੇਵਾਲੇ ਦੇ ਪਿੰਡ ਜਾਣਗੇ ਨਵਜੋਤ ਸਿੰਘ ਸਿੱਧੂ

ਅੱਜ ਸਿੱਧੂ ਮੂਸੇਵਾਲੇ ਦੇ ਪਿੰਡ ਜਾਣਗੇ ਨਵਜੋਤ ਸਿੰਘ ਸਿੱਧੂ (ਫਾਇਲ ਫੋਟੋ)

ਅੱਜ ਸਿੱਧੂ ਮੂਸੇਵਾਲੇ ਦੇ ਪਿੰਡ ਜਾਣਗੇ ਨਵਜੋਤ ਸਿੰਘ ਸਿੱਧੂ (ਫਾਇਲ ਫੋਟੋ)

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਇਸ ਦੌਰਾਨ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਭਾਵੁਕ ਹੋਏ। ਜੇਲ੍ਹ ਵਿਚੋਂ ਰਿਹਾਅ ਹੋਣ ਪਿੱਛੋਂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ’ਤੇ ਘੇਰਿਆ।

ਹੋਰ ਪੜ੍ਹੋ ...
  • Share this:

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਇਸ ਦੌਰਾਨ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਭਾਵੁਕ ਹੋਏ। ਜੇਲ੍ਹ ਵਿਚੋਂ ਰਿਹਾਅ ਹੋਣ ਪਿੱਛੋਂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ’ਤੇ ਘੇਰਿਆ।

ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹੇ ਰਹਿਣ ਦਾ ਐਲਾਨ ਵੀ ਕੀਤਾ।

ਉਧਰ, ਖਬਰ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਕੱਲ੍ਹ 3 ਅਪਰੈਲ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਜਾਣਗੇ। ਇਥੇ ਉਹ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ।

Published by:Gurwinder Singh
First published:

Tags: Navjot Sidhu, Navjot singh sidhu, Navjot singh sidhu wife, Sidhu Moose Wala, Sidhu Moosewala, Sidhu moosewala murder case, Sidhu moosewala murder update, Sidhu Moosewala parents