Home /News /punjab /

ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ

ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ

ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ  (ਪੁਰਾਣੀ ਫੋਟੋ)

ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ (ਪੁਰਾਣੀ ਫੋਟੋ)

  • Share this:
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਦੁਬਾਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਫੈਸਲਾ ਕੀਤਾ ਹੈ।


    ਭਾਜਪਾ ਆਗੂ ਵਿਜੇ ਸਾਂਪਲਾ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਪਹਿਲਾਂ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਭਾਰਤ ਵੱਲੋਂ ਕੋਰੋਨਾ ਕਾਰਨ ਸਾਫ ਨਾਂਹ ਕਰ ਦਿੱਤੀ ਸੀ ਜਿਸ ਪਿੱਛੋਂ ਸਿੱਖ ਸੰਗਤ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕਿ ਇਸ ਬਾਰੇ ਫੈਸਲਾ ਲਿਆ ਜਾਵੇ। ਹੁਣ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 27 ਨਵੰਬਰ ਤੋਂ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ।
    Published by:Gurwinder Singh
    First published:

    Tags: Kartarpur Corridor, Kartarpur Langha

    ਅਗਲੀ ਖਬਰ