ਪੰਚਾਂ ਤੇ ਸਰਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ

ਪੰਚਾਂ ਤੇ ਸਰਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ(ਫਾਈਲ ਫੋਟੋ )

ਪੰਚਾਂ ਤੇ ਸਰਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ(ਫਾਈਲ ਫੋਟੋ )

  • Share this:
    ਪੰਜਾਬ ਦੇ ਨਵੇਂ ਚੁਣੇ ਸਰਪੰਚਾਂ, ਪੰਚਾਂ ਨੂੰ ਅੱਜ ਅਹੁਦੇ ਦੀਸਹੁੰ  ਚੁਕਾਈ ਜਾਵੇਗੀ। ਇਸ ਸਬੰਧ ਵਿੱਚ ਪਟਿਆਲਾ ਦੇ ਸਮਾਗਮ ਵਿੱਚ ਮੁੱਖ ਮੰਤਰੀ ਸ਼ਿਰਕਤ ਕਰਨਗੇ । ਜ਼ਿਲ੍ਹਾ ਪੱਧਰ 'ਤੇ ਮੰਤਰੀ ਸਹੁੰ ਚੁਕਾਉਣਗੇ । ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਮੈਂਬਰਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ।

     

     
    First published: