Home /News /punjab /

ਪੰਜਾਬ ਵਿਚ ਹੁਣ ਸੌਰ ਊਰਜਾ ਨਾਲ ਚੱਲਣਗੇ ਖੇਤੀ ਟਿਊਬਵੈੱਲ, ਮਾਨ ਸਰਕਾਰ ਦਾ ਵੱਡਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ।

ਹੋਰ ਪੜ੍ਹੋ ...
  • Share this:

    ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।

    ਮਾਨ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ।

    Published by:Gurwinder Singh
    First published:

    Tags: Bhagwant Mann, Punjab farmers, Tubewell