Home /News /punjab /

ਹੁਣ ਪੰਜਾਬ ਪੁਲਿਸ ਕੋਲ ਬੈਠੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ, CM ਮਾਨ ਨੇ ਕੀਤੀ ਸ਼ੁਰੂਆਤ

ਹੁਣ ਪੰਜਾਬ ਪੁਲਿਸ ਕੋਲ ਬੈਠੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ, CM ਮਾਨ ਨੇ ਕੀਤੀ ਸ਼ੁਰੂਆਤ

ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ

ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ

'E-Governance ਵੱਲ ਇੱਕ ਹੋਰ ਕਦਮ। ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ..'

ਹੋਰ ਪੜ੍ਹੋ ...
  • Share this:
    ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ E-Governance ਵੱਲ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ  ਲਈ ਵੱਡੀ ਰਾਹਤ ਦਿੰਦਿਆਂ ਇੱਕ ਹੋਰ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਵਿੱਚ ਤੁਸੀਂ ਘਰ ਬੈਠੇ ਪੰਜਾਬ ਪੁਲਿਸ ਕੋਲ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ।

    ਇਸ ਸਬੰਧੀ ਪੰਜਾਬ ਦੀ ਮੁੱਖ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਆਕੀਆਂ ਨਾਲ ਮੀਟਿੰਗ ਕਰਕੇ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ 'E-Governance ਵੱਲ ਇੱਕ ਹੋਰ ਕਦਮ। ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ..'



    ਪੰਜਾਬ ਸਰਕਾਰ ਵੱਲੋਂ E-Governance ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ।
    Published by:Sukhwinder Singh
    First published:

    Tags: Punjab Police

    ਅਗਲੀ ਖਬਰ