Home /News /punjab /

ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ NSA ਲਗਾਇਆ

ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ NSA ਲਗਾਇਆ

X
ਅੰਮ੍ਰਿਤਪਾਲ

ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ NSA ਲਗਾਇਆ

ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਉਹ ਅੰਮ੍ਰਿਤਪਾਲ ਦਾ ਕਾਫੀ ਕਰੀਬੀ ਸੀ। ਉਸ ਉਤੇ NSA ਲਗਾਇਆ ਗਿਆ ਹੈ। ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। 

  • Share this:

ਅੰਮ੍ਰਿਤਪਾਲ ਸਿੰਘ (Operation Amritpal) ਦੇ ਇਕ ਹੋਰ ਸਾਥੀ ਉਤੇ NSA ਲਗਾਇਆ ਗਿਆ ਹੈ। ਅੰਮ੍ਰਿਤਪਾਲ  ਦੇ ਗੰਨਮੈਨ ਵਰਿੰਦਰ ਜੌਹਲ (amritpal gunman virender johal Varinder Joha) ਉਤੇ ਇਹ ਸਖਤ ਕਾਨੂੰਨ ਲਗਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ।

ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਉਸ ਦਾ ਕਾਫੀ ਕਰੀਬੀ ਸੀ। ਉਸ ਉਤੇ NSA ਲਗਾਇਆ ਗਿਆ ਹੈ। ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਵਰਿੰਦਰ ਜੌਹਲ ਅਠਵਾਂ ਸ਼ਖਸ ਹੈ, ਜਿਸ ਨੂੰ ਅਸਾਮ ਭੇਜਿਆ ਗਿਆ ਹੈ।

Published by:Gurwinder Singh
First published:

Tags: Amritpal amritpal singh Twitter, Amritpal singh, Amritpal singh Twitter, Nsa on amritpal singh, Operation Amritpal