Breaking: ਸੁਖਦੇਵ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਹੋਏ ਇੱਕ, ਬਣਾਈ ਸਾਂਝੀ ਪਾਰਟੀ
- news18-Punjabi
- Last Updated: April 19, 2021, 3:37 PM IST
ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਅਤੇ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਇੱਕ ਸਟੇਜ ਤੇ ਆਏ ਅਤੇ ਆਪਣੀ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਦੋਨੋਂ ਧੜਿਆਂ ਵਿੱਚ ਵੈਚਾਰਿਕ ਸਹਿਮਤੀ ਹੈ ਅਤੇ ਥੋੜੇ ਦਿਨਾਂ ਵਿੱਚ ਹੀ ਉਹ ਪਾਰਟੀਆਂ ਦਾ ਪੁਨਰਗਠਨ ਕਰਕੇ ਪਾਰਟੀ ਦਾ ਨਾਂ ਅਤੇ ਅਹੁਦੇਦਾਰਾਂ ਦਾ ਐਲਾਨ ਕਰਨਗੇ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਬ੍ਰਹਮਪੁਰਾ ਪਾਰਟੀ ਦੇ ਸਰਪ੍ਰਸਤ ਹੋਣਗੇ ਅਤੇ ਉਹ ਪਾਰਟੀ ਦੇ ਪ੍ਰਧਾਨ ਹੋਣਗੇ।