• Home
  • »
  • News
  • »
  • punjab
  • »
  • ON THE FOURTH DAY OF PROCUREMENT IN THE STATE 296829 METRIC TONS OF WHEAT WAS PROCURED

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

 ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸੂਬੇ ਵਿੱਚ ਖਰੀਦ ਦੇ ਚੋਥੇ ਦਿਨ 296829 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

  • Share this:
    ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 296829 ਮੀਟ੍ਰਿਕ ਟਨ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 296829 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 78599 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 75655 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 68439 ਮੀਟ੍ਰਿਕ  ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49412 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

    ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 2883 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗੀ ਹੈ।
    ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 21841 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

    ਬੁਲਾਰੇ ਨੇ ਦੱਸਿਆ ਚੋਥੇ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 544334 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
    Published by:Ashish Sharma
    First published: