Home /News /punjab /

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੀਐਮ ਮਾਨ ਗੁਰਦੁਆਰਾ ਨਾਭਾ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੌਕੇ ਮੁੱਖਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬ ਨੂੰ ਯਾਦ ਕੀਤਾ । ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ।

  • Share this:
    ਮੋਹਾਲੀ - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਪਟਿਆਲਾ ਰੋਡ, ਜ਼ੀਰਕਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

    ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਜ਼ੀਰਕਪੁਰ ਵਿੱਚ ਗੁਰਦੁਆਰਾ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ।

    ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੌਕੇ ਮੁੱਖਮੰਤਰੀ ਭਗਵੰਤ ਮਾਨ ਨੇ ਗੁਰੂ ਸਾਹਿਬ ਨੂੰ ਯਾਦ ਕੀਤਾ । ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ।

    ਇਸ ਮੌਕੇ ਸੀਐਮ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਇਸ ਮੌਕੇ ਸੰਗਤਾਂ ਨੇ ਮੁੱਖ ਮੰਤਰੀ ਨਾਲ ਫੋਟੋ ਖਿਚਵਾਈਆਂ।
    Published by:Ashish Sharma
    First published:

    Tags: Bhagwant Mann, Guru Tegh Bahadur, Zirakpur

    ਅਗਲੀ ਖਬਰ