Home /News /punjab /

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਨੂੰ ਲੈਕੇ ਸਦਨ 'ਚ ਹੰਗਾਮਾ

ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਉ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ।

 • Share this:

  ਚੰਡੀਗੜ੍ਹ-  ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਉ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ।

  ਬਾਜਵਾ ਨੇ ਸੀਐਮ ਮਾਨ ਤੋਂ ਮੰਗ ਕੀਤੀ ਕਿ ਉਹ ਸਰਾਰੀ ਖਿਲਾਫ ਕਰਨ। ਬਾਜਵਾ ਨੇ ਮੰਗ ਕੀਤੀ ਕੀਤੀ ਕਿ ਡਾ. ਵਿਜੈ ਸਿੰਗਲਾ ਖਿਲਾਫ ਜੋ ਕਾਰਵਾਈ ਕੀਤੀ ਸੀ, ਉਸ ਤਰ੍ਹਾਂ ਮੰਤਰੀ ਸਰਾਰੀ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਨੂੰ ਲੈ ਕੇ ਕਾਂਗਰਸੀਆਂ ਨੇ ਸਦਨ ਦੇ ਵੈਲ ਵਿੱਚ ਜਾ ਕੇ ਨਾਹਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਸੀਟਾਂ ਬੈਠਣ ਲਈ ਆਖਿਆ ਪਰ ਕਾਂਗਰਸੀ ਨਹੀਂ ਰੁੱਕੇ ਅਤੇ ਸਪੀਕਰ ਵੱਲੋਂ ਅੱਧੇ ਘੰਟੇ ਲਈ ਮੁਅੱਤਲ ਕਰ ਦਿੱਤਾ ਹੈ।

  Published by:Ashish Sharma
  First published:

  Tags: Fauja singh, Kultar Singh Sandhwan, Partap Singh Bajwa, Punjab Congress, Punjab vidhan sabha, Raja warring