ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਪੱਤਰ ਜਾਰੀ ਕਰ ਕੇ ਸੂਬਾ ਸਰਕਾਰ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। (1/2) pic.twitter.com/dqoofuNdZ7
— Gurmeet Singh Meet Hayer (@meet_hayer) July 5, 2022
ਇਸ ਤੋਂ ਇਲਾਵਾ ਰਜਿਸਟਰਡ ਵਪਾਰਕ ਅਦਾਰਿਆਂ ਦੇ ਨਾਮ, ਸੜਕਾਂ ਦੇ ਨਾਮ, ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ। ਸੂਬਾ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਲਈ ਸੁਹਰਿਦ ਹੈ। (2/2)
— Gurmeet Singh Meet Hayer (@meet_hayer) July 5, 2022
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Gurmeet Singh Meet Hayer, Punjab government