Home /News /punjab /

Farm Laws Withdrawn: ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਦਿੱਤੀ ਵਧਾਈ

Farm Laws Withdrawn: ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਦਿੱਤੀ ਵਧਾਈ

Farm Laws Withdrawn : ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਦਿੱਤੀ ਵਧਾਈ  (file photo)

Farm Laws Withdrawn : ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਦਿੱਤੀ ਵਧਾਈ (file photo)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਲੰਬੇ ਸੰਘਰਸ਼ ਨੇ ਸਰਕਾਰ ਨੂੰ ਝੁਕਣ ਦੇ ਲਈ ਮਜਬੂਰ ਕੀਤਾ ਹੈ।

  • Share this:

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਸਾਨਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੇ ਲੰਬੇ ਸੰਘਰਸ਼ ਨੇ ਸਰਕਾਰ ਨੂੰ ਝੁਕਣ ਦੇ ਲਈ ਮਜਬੂਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਤਿੰਨੋਂ ਖੇਤੀ ਕਾਨੂੰਨ ਬਿੱਲ ਵਾਪਸ ਲੈ ਲਵੇਗੀ ਅਤੇ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਕੇਂਦਰ ਸਰਕਾਰ ਇਸ ਲਈ ਇੱਕ ਕਮੇਟੀ ਬਣਾਏਗੀ।

Published by:Sukhwinder Singh
First published:

Tags: Agricultural law, Parkash Singh Badal