ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ, ਨਾਮਜ਼ਦ: ਸੂਤਰ
ਕੋਟਕਪੂਰਾ ਗੋਲੀਕਾਂਡ 'ਚ ਚਾਰਜਸ਼ੀਟ ਦਾਖਲ, ਇਸਦੇ ਵਿਚ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ, ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸਿੰਘ ਸੈਣੀ ਦਾ ਵੀ ਨਾਮ ਸ਼ਾਮਲ। 1400 ਪੰਨਿਆਂ ਦੀ ਹੈ ਚਾਰਜਸ਼ੀਟ। ਕਈ ਪੁਲਿਸ ਅਧਿਆਕਰੀਆਂ ਦੇ ਨਾਮ ਵੀ ਸ਼ਾਮਲ।
ਇਹ ਧਾਰਾਵਾਂ ਲਾਈਆਂ ਗਈਆਂ ਹਨ U/S 307,153,119,109,34,201,217,218,167,193,465,466,471,427,120B IPC,25/27 -54/59 Arms Act
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।