Home /News /punjab /

ਪਰਮਿੰਦਰ ਢੀਂਡਸਾ ਨੇ ਭਾਈ ਤਾਰੂ ਸਿੰਘ ਜੀ ਨੂੰ ਦਿੱਤੀ ਸ਼ਰਧਾਜਲੀ, ਕਿਹਾ- ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

ਪਰਮਿੰਦਰ ਢੀਂਡਸਾ ਨੇ ਭਾਈ ਤਾਰੂ ਸਿੰਘ ਜੀ ਨੂੰ ਦਿੱਤੀ ਸ਼ਰਧਾਜਲੀ, ਕਿਹਾ- ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

ਪਰਮਿੰਦਰ ਢੀਂਡਸਾ ਨੇ ਭਾਈ ਤਾਰੂ ਸਿੰਘ ਨੂੰ ਦਿੱਤੀ ਸ਼ਰਧਾਜਲੀ, ਕਿਹਾ- ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

ਪਰਮਿੰਦਰ ਢੀਂਡਸਾ ਨੇ ਭਾਈ ਤਾਰੂ ਸਿੰਘ ਨੂੰ ਦਿੱਤੀ ਸ਼ਰਧਾਜਲੀ, ਕਿਹਾ- ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹੀਦ ਭਾਈ ਤਾਰੂ ਸਿੰਘ ਨੂੰ ਉਨ੍ਹਾਂ ਦੇ 300ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਆਪਣੇ ਧਾਰਮਿਕ ਵਿਸ਼ਵਾਸਾਂ ਨਾਲ ਸਮਝੌਤਾ ਕਰਨ ਦੀ ਬਜਾਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੱਸ ਦੇਈਏ ਕਿ ਤਾਰੂ ਸਿੰਘ ਨੇ 1745 ਵਿੱਚ ਆਪਣੀ ਸ਼ਹਾਦਤ ਦਿੱਤੀ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ (Parminder Dhindsa ) ਨੇ ਸ਼ਹੀਦ ਭਾਈ ਤਾਰੂ ਸਿੰਘ ਨੂੰ ਉਨ੍ਹਾਂ ਦੇ 300ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਆਪਣੇ ਧਾਰਮਿਕ ਵਿਸ਼ਵਾਸਾਂ ਨਾਲ ਸਮਝੌਤਾ ਕਰਨ ਦੀ ਬਜਾਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੱਸ ਦੇਈਏ ਕਿ ਤਾਰੂ ਸਿੰਘ ਨੇ 1745 ਵਿੱਚ ਆਪਣੀ ਸ਼ਹਾਦਤ ਦਿੱਤੀ।ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹੀਦ ਭਾਈ ਤਾਰੂ ਸਿੰਘ ਨੂੰ ਸ਼ਰਧਾਜਲੀਂ ਦਿੰਦੇ ਹੋਏ ਲਿਖਿਆ- ਸਿੱਖੀ ਸਿਦਕ ‘ਤੇ ਭਰੋਸੇ ਦੀ ਮਿਸਾਲ ਅਤੇ ‘ਸਿੱਖੀ ਕੇਸਾਂ ਸੁਆਸਾਂ ਸੰਗ` ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ.

ਸੇਵਾ ਕਰਨਾ ਸੀ ਭਾਈ ਤਾਰੂ ਸਿੰਘ ਦਾ ਨੇਮ

ਭਾਈ ਤਾਰੂ ਸਿੰਘ ਦੀ ਕਹਾਣੀ ਉਸ ਸਮੇਂ ਦੀ ਹੈ ਜਦੋਂ ਪੰਜਾਬ ਦੇ ਅੰਮ੍ਰਿਤਸਰ ਵਿਚ ਮੁਗਲ ਰਾਜ ਸ਼ੁਰੂ ਹੋਇਆ ਸੀ ਅਤੇ ਜ਼ਕਰੀਆ ਖਾਨ ਲਾਹੌਰ ਦਾ ਗਵਰਨਰ ਸੀ। ਮੁਗਲ ਵੱਧ ਤੋਂ ਵੱਧ ਲੋਕਾਂ ਨੂੰ ਇਸਲਾਮ ਕਬੂਲ ਕਰਵਾ ਕੇ ਆਪਣੀ ਤਾਕਤ ਵਧਾਉਣਾ ਚਾਹੁੰਦੇ ਸਨ। ਪਰ ਭਾਈ ਤਾਰੂ ਸਿੰਘ ਨੂੰ ਇਹ ਜ਼ੁਲਮ ਮਨਜ਼ੂਰ ਨਹੀਂ ਸੀ। ਉਹ ਪਿੰਡ ਪਾਹੁਲਾ ਵਿੱਚ ਆਪਣੀ ਮਾਂ ਨਾਲ ਰਹਿੰਦਾ ਸੀ ਅਤੇ ਸਿੱਖੀ ਹੀ ਉਸ ਲਈ ਸਭ ਕੁਝ ਸੀ।

ਭਾਈ ਤਾਰੂ ਸਿੰਘ ਆਪਣੇ ਧਰਮ ਪ੍ਰਤੀ ਇੰਨੇ ਸੁਹਿਰਦ ਸਨ ਕਿ ਉਹ ਰੋਜ਼ਾਨਾ ਸਵੇਰੇ 21 ਵਾਰ ਜਪੁਜੀ ਸਾਹਿਬ ਦਾ ਪਾਠ ਕਰਕੇ ਹੀ ਭੋਜਨ-ਪਾਣੀ ਲੈਂਦੇ ਸਨ ਅਤੇ ਪਿੰਡ ਵਿਚ ਆਉਣ ਵਾਲੇ ਹਰ ਗੁਰੂ-ਸਿੱਖ ਦੀ ਰਿਹਾਇਸ਼ ਦਾ ਪ੍ਰਬੰਧ ਕਰਦੇ ਸਨ। ਲੰਗਰ ਤਿਆਰ ਕਰਨਾ ਅਤੇ ਉਨ੍ਹਾਂ ਤੱਕ ਪਹੁੰਚਾਉਣ ਦੀ ਸੇਵਾ ਉਸ ਦਾ ਨੇਮ ਸੀ।

Published by:rupinderkaursab
First published:

Tags: Parminder dhindsa, Punjab, Shiromani Akali Dal