Home /punjab /

ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਬਿੱਟਾ ਨੇ ਅਕਸ਼ੈ ਪਠਾਣੀਆ ਨੂੰ ਦਿੱਤੀ ਸ਼ਰਧਾਂਜਲੀ 

ਸ਼ਹੀਦ

ਸ਼ਹੀਦ ਅਕਸ਼ੈ ਪਠਾਨੀਆ ਨੂੰ ਸ਼ਰਧਾਂਜਲੀ ਦਿੰਦੇ ਹੋਏ ਮਨਿੰਦਰ ਬਿੱਟਾ

ਪਠਾਨਕੋਟ: ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਸਿੰਘ ਬਿੱਟਾ ਅੱਜ ਪਠਾਨਕੋਟ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਸ਼ਹੀਦਅਕਸ਼ੈਪਠਾਣੀਆ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਨਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖਾਲਿਸਤਾਨ ਸਮਰਥਕਾਂ ਦੀ ਡਟ ਕੇ ਨਿੰਦਾ ਕੀਤੀ ਨਾਲ ਹੀ ਉਨ੍ਹਾਂ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ 'ਤੇ ਬੋਲਦੇ ਕਿਹਾ ਕਿ ਅੱਜ ਸਾਰੀ ਸਿਆਸੀ ਪਾਰਟੀਆਂ ਭੁੱਲਰ ਨੂੰ ਫਾਂਸੀ ਤੋਂ ਬਚਾਉਣ ਦੇ ਲਈ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਅਤਿਵਾਦੀ ਨੂੰ ਬਚਾਉਣ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਖੜ੍ਹੀਆਂ ਹਨ ਪਰ ਮੇਰੇ 'ਤੇ ਹੋਏ ਬਲਾਸਟ ਵਿਚ ਜੋ ਲੋਕ ਸ਼ਹੀਦ ਹੋ ਗਏ ਹਨ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਕੋਈ ਨਹੀਂ ਖੜ੍ਹਿਆ।

ਹੋਰ ਪੜ੍ਹੋ ...
 • Share this:
  ਜਤਿਨ ਸ਼ਰਮਾ

  ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ 'ਤੇ ਬੋਲਦੇ ਹੋਏ ਬਿੱਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਾਢੇ ਤਿੰਨ ਮੰਤਰੀ ਵਿਦਿਆਰਥੀਆਂ ਨੂੰ ਉਥੇ ਕੱਢਣ ਲਈ ਭੇਜੇ ਗਏ ਹਨ ਤਾਂ ਜੋ ਉੱਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਿਆ ਜਾਵੇ।
  Published by:rupinderkaursab
  First published:

  Tags: Pathankot, Punjab

  ਅਗਲੀ ਖਬਰ